ਕੌਮੀ ਇਨਸਾਫ ਮੋਰਚਾ ਵੱਲੋਂ
ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ
ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਪਠਾਨਕੋਟ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਲੁਧਿਆਣਾ ਦੇ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਪਲਾਟ ਵੇਚਣ ਦੇ ਨਾਂ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਹੈਰੋਇਨ, ਚੂਰਾ, ਪੋਸਤ, ਗਾਂਜਾ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ