ਨਵੀਂ ਦਿੱਲੀ, (ਹਿੰ.ਸ.) ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰੀ ਦਾ ਅਸਤੀਫਾ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਪ੍ਰਮੁੱਖ ਮੰਗ ਸੀ। ਧਰਮਿੰਦਰ ਪ੍ਰਧਾਨ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸਾਂਝੀ ਕਰਕੇ ਕਿਹਾ, "ਜੰਤਰ-ਮੰਤਰ ’ਤੇ ਅਤੇ ਦੇਸ਼ ਵਿੱਚ ਜੋ ਸਥਿਤੀ ਬਣੀ ਹੈ, ਉਸ ਸਥਿਤੀ ਦਾ ਰਾਸ਼ਟਰ ਵਿਰੋਧੀ ਤਾਕਤਾਂ ਫਾਇਦਾ ਨਾ ਉਠਾਉਣ, ਦੇਸ਼ ਦੀ ਏਕਤਾ ਬਣੀ ਰਹੇ, ਭਾਰਤ ਦੇ ਇੱਕ ਵੀ ਵਿਦਿਆਰਥੀ ਦਾ ਭਵਿੱਖ ਕਾਨੂੰਨੀ ਪੇਚੀਦਗੀਆਂ ਵਿੱਚ ਨਾ ਫਸੇ, ਸਾਡੇ ਬੱਚੇ ਆਪਣਾ ਸਮਾਂ ਪੜ੍ਹਾਈ ਲਈ ਲਗਾਉਣ, ਕਰੀਅਰ ਬਣਾਉਣ 'ਤੇ ਫੋਕਸ ਕਰਨ, ਇਸੇ ਗੱਲ ’ਤੇ ਵਿਚਾਰ ਕਰਦੇ ਹੋਏ ਮੈਂ ਆਪਣਾ ਅਸਤੀਫਾ ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਭੇਜ ਦਿੱਤਾ ਹੈ।’’
ਕੇਂਦਰੀ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫਾ
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰੀ ਦਾ ਅਸਤੀਫਾ ਕਾਕਰੋਚ ਜਨਤਾ ਪਾਰਟੀ ਦੀ ਪ੍ਰਮੁੱਖ ਮੰਗ ਸੀ।
By :
True Update
,
Harmanjot Singh
•