ਨੰਦੇੜ ਸਾਹਿਬ ਵਿਖੇ ਹੋਇਆ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨੰਦੇੜ ਸਾਹਿਬ ਵਿਖੇ ਹੋਇਆ ਜਾ*ਨ*ਲੇਵਾ ਹ*ਮ*ਲਾ*

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਗਏ ਸਨ

By : True Update , Harmanjot Singh
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨੰਦੇੜ ਸਾਹਿਬ ਵਿਖੇ ਹੋਇਆ ਜਾ*ਨ*ਲੇਵਾ ਹ*ਮ*ਲਾ*

ਨੰਦੇੜ ਸਾਹਿਬ, 13 ਅਗਸਤ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਗੁਰਦੁਆਰਾ ਸਾਹਿਬ ਨੰਦੇੜ ਸਾਹਿਬ ਵਿਖੇ ਜਾਨਲੇਵਾ ਹਮਲਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਨੰਦੇੜ ਸਾਹਿਬ ਅਬਚਲ ਨਗਰ ਗੁਰਦੁਆਰਾ ਹਜ਼ੂਰ ਸਾਹਿਬ ਨਤਮਸਤਕ ਹੋਣ ਗਏ ਸਨ ਜਿੱਥੇ ਨਿਹੰਗ ਦੇ ਬਾਣੇ ਵਿੱਚ ਉਨ੍ਹਾਂ 'ਤੇ ਇੱਕ ਨੌਜਵਾਨ ਵੱਲੋਂ ਕਿਰਪਾਨ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਉਨ੍ਹਾਂ ਦੀ ਬਾਂਹ 'ਤੇ ਸੱਟ ਲੱਗੀ ਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਇਸ ਹਮਲੇ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮੀ ਵੀ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਮੁੱਖ ਖ਼ਬਰਾਂ

ਜਥੇਬੰਦਕ ਢਾਂਚੇ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਦਿੱਤਾ ਸਨਮਾਨ

ਜਥੇਬੰਦਕ ਢਾਂਚੇ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਦਿੱਤਾ ਸਨਮਾਨ

<br/>15 ਮਸੀਹ ਭਾਈਚਾਰੇ ਅਤੇ 19 ਮੁਸਲਿਮ ਭਾਈਚਾਰੇ ਦੇ ਹਲਕਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਪੇਸ਼, 2 ਘੰਟੇ ਹੋਈ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਪੇਸ਼, 2 ਘੰਟੇ ਹੋਈ ਪੁੱਛਗਿੱਛ

ਪੰਜਾਬ ਦੇ ਅਕਾਲੀ ਮੁੱਖ ਮੰਤਰੀ ਸੁਖਬੀਰ ਬਾਦਲ ਐਸਆਈਟੀ ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਦਫਤਰ ਪਹੁੰਚੇ।

ਸੁਖਬੀਰ ਸਿੰਘ ਬਾਦਲ ਨੇ ਹੱਦਬੰਦੀ ਦੀ ਪ੍ਰਸਤਾਵਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ

ਸੁਖਬੀਰ ਸਿੰਘ ਬਾਦਲ ਨੇ ਹੱਦਬੰਦੀ ਦੀ ਪ੍ਰਸਤਾਵਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਦੀ ਹਮਾਇਤ ਕੀਤੀ ਪਰ ਹੱਦਬੰਦੀ ਦੀ ਕਾਰਵਾਈ ਦਾ ਵਿਰੋਧ ਕਰਦੇ ਹਨ, ਜਿਸ ਨੂੰ ਉਹ ਪੰਜਾਬ ਲਈ ਸਜ਼ਾ ਦਾ ਰੂਪ ਮੰਨਦੇ ਹਨ।

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਿਲ ਹੋਣ ਦੀ ਘੋਸ਼ਣਾ ਕੀਤੀ ਅਤੇ 2027 ਵਿੱਚ ਪਾਰਟੀ ਦੇ ਸਫ਼ਲ ਭਵਿੱਖ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਚਨ ਦਿੱਤਾ।